ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਲੋਕ ਸਭਾ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਸੱਤ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਸੰਗਰੂਰ ਤੋਂ ਸਿਮਰਜੀਤ ਸਿੰਘ ਮਾਨ,ਅਨੰਦਪੁਰ ਸਾਹਿਬ ਤੋਂ ਸ.ਕੁਸ਼ਲਪਾਲ ਸਿੰਘ ਮਾਨ,ਲੁਧਿਆਣਾ ਤੋਂ ਅਮ੍ਰਿਤਪਾਲ ਸਿੰਘ ਛੰਦੜਾ, ਫ਼ਰੀਦਕੋਟ ਤੋਂ ਬਲਦੇਵ ਸਿੰਘ,ਪਟਿਆਲਾ ਤੋਂ ਪ੍ਰੋ ਮਹਿੰਦਰਪਾਲ ਸਿੰਘ,ਕਰਨੈਲ ਤੋਂ ਹਰਜੀਤ ਸਿੰਘ ਵਿਰਕ ਤੇ ਕੁਰੂਕਸ਼ੇਤਰ ਤੋਂ ਖਜਾਨ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
CATEGORIES ਪੰਜਾਬ