ਮੁੱਖ ਮੰਤਰੀ ਭਗਤ ਮਾਨ ਦੀ ਅਗਵਾਈ ਵਿਚ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਬਾਗੋਬਾਗ-ਉਕਾਰ ਸਿੰਘ ਸਿੱਧੂ

ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਉਕਾਰ ਸਿੰਘ ਸਿੱਧੂ ਜਿਥੇ ਮਾਡਲ ਟਾਊਨ ਸਥਿਤ ਆਪਣੀ ਭੂਆ ਦੇ ਮੁੰਡੇ ਹਰਜਿੰਦਰ ਸਿੰਘ ਬੱਬੂ ਢਿੱਲੋਂ ਦੇ ਘਰ ਵਿਸ਼ੇਸ਼ ਤੌਰ ਤੇ ਪੁੱਜੇ ਇਸ ਦੌਰਾਨ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਉਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਤ ਮਾਨ ਦੀ ਅਗਵਾਈ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਦੇ ਹੁਣ ਤੱਕ ਦੇ ਫੈਸਲਿਆਂ ਤੋਂ ਪੰਜਾਬ ਦੇ ਲੋਕ ਬਾਗੋਬਾਗ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬਿਜਲੀ ਬਿੱਲ ਜੀਰੋ ਆਉਣ ਲੱਗ ਪਏ ਹਨ। ਇਸ ਤੋਂ ਇਲਾਵਾ ਜੀ ਵੀ ਵਾਦੇ ਕੀਤੇ ਗਏ ਸਨ ਉਹ ਪੂਰੇ ਹੋ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੁੱਖ ਮੰਤਰੀ ਵੀ ਲੋਕਾਂ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮੌਕੇ ਬਬੂ ਢਿੱਲੋਂ ਰਾਜਪ੍ਰੀਤ ਕੌਰ ਯਾਦਵਿੰਦਰ ਸਿੰਘ ਬਰਾੜ ਹੋਰ ਵੀ ਹਾਜਰ ਸਨ
ਅਬੋਹਰ ਦੇ ਮਾਡਲ ਟਾਊਨ ਵਿੱਚ ਬੱਬੂ ਢਿੱਲੋਂ ਦੇ ਘਰ ਪੁੱਜੇ ਮੁੱਖ ਮੰਤਰੀ ਦੇ ਓਐਸਡੀ ਉਂਕਾਰ ਸਿੰਘ ਸਿੱਧੂ।

CATEGORIES
TAGS
Share This

COMMENTS

Wordpress (0)
Disqus (0 )
Translate