43 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਚੰਡੀਗੜ੍ਹ 3 ਅਪ੍ਰੈਲ। ਮੁੱਖ ਚੋਣ ਕਮਿਸ਼ਨਰ ਦੇ ਨਿਰਦੇਸ਼ਾਂ ਤੇ ਸਹਾਇਕ ਚੋਣਕਾਰ ਅਫਸਰ ਰਜਿਸਟਰੇਸ਼ਨ 1 ਅਤੇ 2 ਦੀਆਂ ਅਸਾਮੀਆਂ ਨੂੰ ਪੂਰਾ ਕਰਨ ਲਈ 43 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
ਵੇਖੋ ਸੋਚੀ ਕਿਸ ਨੂੰ ਲਾਇਆ ਗਿਆ ਹੈ ਕਿੱਥੇ।

CATEGORIES
Share This

COMMENTS

Wordpress (0)
Disqus (0 )
Translate