ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਨੀਫੈਸਟੋ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਅਤੇ ਡਾ: ਦਲਜੀਤ ਸਿੰਘ ਚੀਮਾ ਮੈਂਬਰ ਸਕੱਤਰ ਬਣਾਇਆ ਗਿਆ ਹੈ। ਕਮੇਟੀ ਦੇ 15 ਮੈਂਬਰ ਹਨ ਅਤੇ ਇਸ ਤੋਂ ਇਲਾਵਾ 6 ਮੈਂਬਰ ਵਿਸ਼ੇਸ਼ ਸੱਦੇ ਵਜੋਂ ਸ਼ਾਮਲ ਕੀਤੇ ਗਏ ਹਨ।

CATEGORIES
Share This

COMMENTS

Wordpress (0)
Disqus (0 )
Translate