ਪੰਜਾਬ ਵਿੱਚ ਹੋਇਆ ਛੁੱਟੀ ਦਾ ਐਲਾਨ
ਪੰਜਾਬ ਵਿੱਚ 8 ਅਪ੍ਰੈਲ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਸ਼੍ਰੀ ਗੁਰੂ ਨਾਭਾ ਦਾਸ ਜੀ ਦੀ ਜਯੰਤੀ ਦੇ ਸੰਬੰਧ ਵਿੱਚ ਇਹ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

CATEGORIES ਪੰਜਾਬ


