ਪੰਜਾਬ ਚ ਡੀਜ਼ਲ ਤੇ ਪੈਟਰੋਲ ਹੋਇਆ ਸਸਤਾ

ਪੰਜਾਬ ਦੇ ਲੋਕਾਂ ਲਈ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਈ ਹੈ। ਨਵੇਂ ਰੇਟਾਂ ਅਨੁਸਾਰ ਪੈਟਰੋਲ ਦੀ ਕੀਮਤ 22 ਪੈਸੇ ਘੱਟ ਕੇ 96 ਰੁਪਏ 69 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 25 ਪੈਸੇ ਘੱਟ ਕੇ 86 ਰੁਪਏ 85 ਪੈਸੇ ਪ੍ਰਤੀ ਲੀਟਰ ਹੋ ਗਈ ਹੈ।
ਤੇਲ ਕੀਮਤਾਂ ਵਿੱਚ ਕਟੌਤੀ ਹੋਣ ਨਾਲ ਲੋਕਾਂ ਵਿੱਚ ਖੁਸ਼ੀ ਦਾ ਆਲਮ ਹੈ

CATEGORIES
Share This

COMMENTS

Wordpress (0)
Disqus (0 )
Translate