ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਲੜਾਉਣ ਦੀ ਮਿਲੀ ਧਮਕੀ

ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਦਿੱਲੀ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਤਾਂ ਤੁਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਯਾਤਰੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ। ਇਸ ਮਾਮਲੇ ਤੋਂ ਬਾਅਦ ਦਿੱਲੀ ਪੁਲਿਸ ਅਲਰਟ ਵੀ ਹੋ ਗਈ। ਜਿੰਨਾ ਦੋ ਜਣਿਆਂ ਨੂੰ ਕਾਬੂ ਕੀਤਾ ਗਿਆ ਉਨਾ ਖਿਲਾਫ ਧਾਰਾ 182,505 (1) ਬੀ ਏ ਤਹਿਤ ਮੁਕਦਮਾ ਵੀ ਦਰਜ ਕੀਤਾ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੋਇਆ ਜਦੋਂ ਏਅਰਪੋਰਟ ਨੂੰ ਉਡਾਉਣ ਦੀ ਧਮਕੀ ਮਿਲੀ ਹੋਵੇ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਧਮਕੀਆਂ ਮਿਲੀਆਂ ਹਨ।

CATEGORIES
Share This

COMMENTS

Wordpress (0)
Disqus (0 )
Translate