ਭਲਕੇ ਪੰਜਾਬ ਚ ਰਹੇਗੀ ਸਰਕਾਰੀ ਛੁੱਟੀ, ਸਕੂਲ ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
ਸੂਬੇ ਵਿਚ ਭਲਕੇ ਯਾਨੀ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਦਰਅਸਲ ਇਸ ਦਿਨ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ।


CATEGORIES ਪੰਜਾਬ


