ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਤਹਿਤ ਉਹਨਾਂ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪ੍ਰੇਮ ਸਿੰਘ ਚੰਦੂ ਮਾਜਰਾ ਨੂੰ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਡਾਕਟਰ ਦਲਜੀਤ ਸਿੰਘ ਚੀਮਾ ਨੂੰ ਗੁਰਦਾਸਪੁਰ ਤੋਂ ਸ੍ਰੀ ਐਨ ਕੇ ਸ਼ਰਮਾ ਨੂੰ ਪਟਿਆਲਾ ਤੋਂ ਅਨਿਲ ਜੋਸ਼ੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਨੂੰ ਫਤਹਿਗੜ੍ਹ ਸਾਹਿਬ ਤੋਂ ਇਕਬਾਲ ਸਿੰਘ ਝੂੰਦਾ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਗੁਰਦੇਵ ਸਿੰਘ ਬਾਦਲ ਦੇ ਪੋਤਰੇ ਰਾਜਵਿੰਦਰ ਸਿੰਘ ਨੂੰ ਫਰੀਦਕੋਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

1.Dr Daljit Singh Cheema from Gurdaspur.
2.Prof Prem Singh Chandumajra from Sri Anandpur Sahib.
3.Sh NK Sharma from Patiala.
4.Shri Anil Joshi from Sri Amritsar Sahib.
5.S Bikramjit Singh Khalsa from Sri Fatehgarh Sahib.
6.S Rajwinder Singh (Grandson of late S Gurdev Singh Badal) from Faridkot.
7.S Iqbal Singh Jhoonda from Sangrur.

CATEGORIES
TAGS
Share This

COMMENTS

Wordpress (0)
Disqus (0 )
Translate