ਭਾਜਪਾ ਨੇ ਕੀਤਾ ਪੰਜਾਬ ਦੇ ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਪੰਜਾਬ ਦੀਆਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਬੀਤੇ ਦਿਨੀ ਭਾਜਪਾ ਚ ਸ਼ਾਮਿਲ ਹੋਏ ਸਾਬਕਾ ਆਈਏਐਸ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਸ਼੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਨੂੰ ਉਮੀਦਵਾਰ ਬਣਾਇਆ ਗਿਆ ਹੈ। ਤੇ ਇਸੇ ਤਰ੍ਹਾਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate