ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਕੇਪੀ ਹੋਣਗੇ ਅਕਾਲੀ ਦਲ ਵਿੱਚ ਸ਼ਾਮਿਲ

ਦੁਆਬੇ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਅੱਜ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ। ਮਹਿੰਦਰ ਸਿੰਘ ਕੇਪੀ ਕਾਂਗਰਸ ਦੇ ਸੂਬਾ ਪ੍ਰਧਾਨ,ਸਾਬਕਾ ਲੋਕ ਸਭਾ ਮੈਂਬਰ ਤੇ ਵਿਧਾਇਕ ਰਹਿ ਚੁੱਕੇ ਹਨ। ਟਿਕਟ ਨਾ ਮਿਲਣ ਤੋਂ ਨਰਾਜ਼ ਕੇ ਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਜਲੰਧਰ ਤੋਂ ਅਕਾਲੀ ਦਲ ਦੇ ਉਮੀਦਵਾਰ ਵੀ ਹੋ ਸਕਦੇ ਹਨ।

CATEGORIES
Share This

COMMENTS

Wordpress (0)
Disqus (0 )
Translate