ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਹਿੰਦੇ ਉਮੀਦਵਾਰਾਂ ਦੀ ਸੂਚੀ ਅੱਜ ਜਾਰੀ ਕਰ ਦਿੱਤੀ ਗਈ ਹੈ। ਜਿਸ ਤਹਿਤ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਤੋਂ ਮਰਹੂਮ ਲੋਕ ਸਭਾ ਮੈਂਬਰ ਜੋਰਾ ਸਿੰਘ ਮਾਨ ਦੇ ਸਪੁੱਤਰ ਹਰਦੇਵ ਸਿੰਘ ਬੋਬੀ ਮਾਨ ਨੂੰ ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਨੂੰ ਜਲੰਧਰ ਤੋਂ ਮਹਿੰਦਰ ਸਿੰਘ ਕੇਪੀ ਨੂੰ ਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate