ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋ ਕੇ ਬੋਬੀ ਮਾਨ ਕਰਨਗੇ ਚੋਣ ਮੁਹਿੰਮ ਦਾ ਆਗਾਜ਼

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੋਬੀ ਮਾਨ 23 ਅਪ੍ਰੈਲ ਦਿਨ ਮੰਗਲਵਾਰ ਸਵੇਰੇ 10 ਵਜੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਣਗੇ।ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਓਟ ਆਸਰਾ ਲੈਣ ਤੋਂ ਬਾਅਦ ਚੋਣ ਉਹ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਉਧਰ ਫਿਰੋਜ਼ਪੁਰ ਲੋਕ ਸਭਾ ਹਲਕੇ ਵਿੱਚ ਪੈਂਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਵੱਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਇਸ ਮੌਕੇ ਤੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ

CATEGORIES
Share This

COMMENTS

Wordpress (0)
Disqus (0 )
Translate