ਇਸ ਦਿਨ ਆਵੇਗਾ ਅੱਠਵੀਂ ਕਲਾਸ ਦਾ ਨਤੀਜਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦਾ ਨਤੀਜਾ 27 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਜੇਕਰ ਤੁਸੀਂ ਕਿਸੇ ਦਾ ਨਤੀਜਾ ਵੇਖਣਾ ਚਾਹੁੰਦੇ ਹੋ ਤਾਂ 27 ਅਪ੍ਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਵੇਖ ਸਕਦੇ ਹੋ। ਪਹਿਲਾਂ ਬੋਰਡ ਵੱਲੋਂ ਦਸਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
CATEGORIES ਸਿੱਖਿਆ