ਐਮਡੀ ਦੀ ਤਿਆਰੀ ਕਰ ਰਹੀ ਡਾਕਟਰ ਨੇ ਚੁੱਕਿਆ ਖੌ ਫ ਨਾ ਕ ਕਦਮ

ਫਰੀਦਕੋਟ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਐਮਡੀ ਦੀ ਤਿਆਰੀ ਕਰ ਰਹੀ ਡਾਕਟਰ ਅਨੁਸ਼ਕਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦੀ ਸੀ ਜਿਸ ਕਾਰਨ ਉਸਨੇ ਅਜਿਹਾ ਕਦਮ ਪੁੱਟਿਆ। ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ ਸੀ ਡਾਕਟਰ ਅਨੁਸ਼ਕਾ।

CATEGORIES
Share This

COMMENTS

Wordpress (0)
Disqus (0 )
Translate