ਪੰਜਾਬ ਵਿੱਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ
ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ ਵਿਚ 10 ਮਈ 2024 ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਤੇ ਸਰਕਾਰੀ ਅਦਾਰਿਆਂ ਵਿਚ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜਯੰਤੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਗਈ ਹੈ।


CATEGORIES ਪੰਜਾਬ


