ਰਾਣਾ ਸੋਢੀ ਹੋਣਗੇ ਫਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ
ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਜਿਸ ਤਹਿਤ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੀਨੀਅਰ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦੋਂ ਕਿ ਸੰਗਰੂਰ ਤੋਂ ਅਰਵਿੰਦ ਖੰਨਾ ਤੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਭਾਰੀ ਕਸ਼ਮਕਸ਼ ਤੋਂ ਬਾਅਦ ਭਾਜਪਾ ਨੇ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
CATEGORIES ਪੰਜਾਬ