ਜੇਲ ਤੋਂ ਹੀ ਨਾਮਜਦਗੀ ਭਰਨਗੇ ਅੰਮ੍ਰਿਤਪਾਲ ਸਿੰਘ

ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ਤੇ ਚੋਣਾਂ ਲੜਨ ਦੇ ਕੀਤੇ ਗਏ ਐਲਾਨ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਜੇਲ ਤੋਂ ਹੀ ਨਾਮਜਦਗੀ ਭਰਨਗੇ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਵਾਬ ਵੀ ਦਾਇਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਨਾਮਜਦਗੀ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਉਧਰ ਅੰਮ੍ਰਿਤਪਾਲ ਵੱਲੋਂ ਜਮਾਨਤ ਦੀ ਅਰਜ਼ੀ ਲਾਈ ਗਈ ਸੀ ਜਿਸ ਨੂੰ ਕੋਰਟ ਵੱਲੋਂ ਡਿਸਮਿਸ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate