ਭਾਜਪਾ ਆਗੂ ਸਵਰਨ ਸਲਾਰੀਆ ਆਪ ਵਿੱਚ ਹੋਏ ਸ਼ਾਮਿਲ

ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਭਾਜਪਾ ਦੇ ਆਗੂ ਤੇ ਸਮਾਜ ਸੇਵੀ ਸਵਰਨ ਸਲਾਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸਵਰਨ ਸਲਾਰੀਆਂ ਨੇ ਗੁਰਦਾਸਪੁਰ ਤੋਂ ਭਾਜਪਾ ਦੀ ਟਿਕਟ ਤੇ ਚੋਣ ਵੀ ਲੜੀ ਸੀ। ਗੁਰਦਾਸਪੁਰ ਤੋਂ ਭਾਜਪਾ ਨੂੰ ਇਹ ਵੱਡਾ ਝਟਕਾ ਮੰਨਿਆ ਜਾ ਸਕਦਾ ਹੈ। ਸਵਰਨ ਸਲਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਤੇ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।

CATEGORIES
TAGS
Share This

COMMENTS

Wordpress (0)
Disqus (0 )
Translate