ਸਕੂਲਾਂ ਦਾ ਸਮਾਂ ਬਦਲਿਆ, ਨੋਟੀਫਿਕੇਸ਼ਨ ਜਾਰੀ

ਕਹਿਰ ਦੀ ਪੈ ਰਹੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਹ ਫੈਸਲਾ ਹਰਿਆਣਾ ਸਰਕਾਰ ਵੱਲੋਂ ਕੀਤਾ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।

18 ਮਈ ਤੋਂ 31 ਮਈ ਤੱਕ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ 12 ਵਜੇ ਤੱਕ ਕਰ ਦਿੱਤਾ ਗਿਆ ਹੈ।

CATEGORIES
TAGS
Share This

COMMENTS

Wordpress (0)
Disqus (0 )
Translate