Tag: social media
ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼
ਮਲੋਟ 25 ਅਗਸਤ। ਇਲਾਕੇ ਦੀ ਨਾਮਵਰ ਸਹਿ-ਵਿਦਿਅਕ ਸੰਸਥਾ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਕਾਲਜ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ... Read More
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ-ਬਰਿੰਦਰ ਕੁਮਾਰ ਗੋਇਲ
80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਬਾਦਸ਼ਾਹਪੁਰ ਵਿਖੇ ਘੱਗਰ ਦੇ ਕਿਨਾਰੇ 2.46 ਕਰੋੜ ਰੁਪਏ ... Read More
22 ਰੁਪਏ ਮਹਿੰਗਾ ਹੋਇਆ ਡੀਜ਼ਲ, ਨਵੀਆਂ ਦਰਾਂ ਹੋਈਆਂ ਲਾਗੂ
ਚੰਡੀਗੜ੍ਹ 21 ਮਾਰਚ। ਦੇਸ਼ ਭਰ ਦੇ ਵਿੱਚ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਗਿਆ। ਇੰਡੀਅਨ ਆਇਲ ... Read More
ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 2 ਮਾਰਚਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ... Read More
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ
ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ- ਸ. ਕੁਲਵੰਤ ਸਿੰਘ ਮੰਨਣਅੰਮ੍ਰਿਤਸਰ, 5 ਫਰਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ... Read More
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਸਰਕਾਰ ਦੀ ਸਾਲ 2026 ਦੀ ਡਾਇਰੀ ਅਤੇ ਕੈਲੰਡਰ ਜਾਰੀ
ਚੰਡੀਗੜ੍ਹ, 2 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸਾਲ 2026 ਲਈ ਪੰਜਾਬ ਸਰਕਾਰ ਦੀ ਅਧਿਕਾਰਤ ਡਾਇਰੀ ਅਤੇ ... Read More
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ
ਬੀ.ਬੀ.ਐਮ.ਬੀ. ਲਈ 2458 ਮੁਲਾਜ਼ਮਾਂ ਦਾ ਵੱਖਰਾ ਕਾਡਰ ਸਿਰਜਣ ਦੀ ਪ੍ਰਵਾਨਗੀ ਪੁੱਡਾ ਦੇ ਉਦਯੋਗਿਕ ਪਲਾਟਾਂ ਦੀ ਵੰਡ ਲਈ ਨੀਤੀ ਨੂੰ ਹਰੀ ਝੰਡੀ ਸਿਹਤ ਤੇ ਪਰਿਵਾਰ ਭਲਾਈ ... Read More


