Tag: punjab news
ਸੁਨੀਲ ਜਾਖੜ ਨੇ ਬਾਜਵਾ ਤੇ ਕਸਿਆ ਤੰਜ, ਆਵਦੇ ਪ੍ਰਧਾਨ ਵਾਂਗ ਹੁਣ CM ਨਾਲ ਸੈਟਿੰਗ ਨਾ ਕਰਿਓ, ਸਟੈਂਡ ਰੱਖਿਓ
ਚੰਡੀਗੜ੍ਹ 14 ਅਪ੍ਰੈਲ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਤਾਪ ਸਿੰਘ ਬਾਜਵਾ ਤੇ ਤੰਜ ਕਸਦਿਆਂ ਕਿਹਾ ਕਿ ਹੁਣ ਸੀਐਮ ਨਾਲ ਸੈਟਿੰਗ ਨਾ ਕਰਿਓ ਜਿਵੇਂ ... Read More
ਕੈਬਨਿਟ ਵਿੱਚ ਪਹਿਲੀ ਵਾਰ 6 ਅਨੁਸੂਚਿਤ ਜਾਤੀ ਮੰਤਰੀਆਂ ਨਾਲ, ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਅਤੇ ਐਸ.ਸੀ. ਸਕਾਲਰਸ਼ਿਪ ਦੀ ਨਿਰਵਿਘਨ ਵੰਡ ਨਾਲ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ
ਡਾ.ਬੀ.ਆਰ.ਅੰਬੇਡਕਰ ਦੁਆਰਾ ਦਿੱਤੀ ਗਈ ਵਿਭਿੰਨਤਾ ਵਿੱਚ ਏਕਤਾ ਦੀ ਧਾਰਨਾ ਅੱਜ ਵੀ ਬਰਕਰਾਰ134ਵੀਂ ਜਯੰਤੀ 'ਤੇ ਆਰ.ਬੀ.ਯੂ. ਖਰੜ ਵਿਖੇ ਡਾ.ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ... Read More
ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ-ਮੁੱਖ ਮੰਤਰੀ ਮਾਨ
ਸਰਕਾਰ-ਕਿਸਾਨ ਮਿਲਣੀ ਮੇਰੇ ਲਈ ਖ਼ਾਸ; ਇਸ ਨਾਲ ਮੈਨੂੰ ਆਪਣੀ ਜਨਮ ਭੌਂਇ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ: ਭਗਵੰਤ ਮਾਨ ਮੁੱਖ ਮੰਤਰੀ ਨੇ ਸਰਕਾਰ-ਕਿਸਾਨ ਮਿਲਣੀ ... Read More
ਹੁਣ ਪੰਜਾਬ ਦੇ ਸਕੂਲਾਂ ਵਿੱਚ ਸਾਫ਼-ਸੁਥਰੇ ਪਖਾਨਿਆਂ ਦੀ ਹੈ ਸੁਵਿਧਾ-ਹਰਜੋਤ ਬੈਂਸ
75 ਸਾਲਾਂ ਵਿਚ ਜੋ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨਹੀਂ ਕਰ ਸਕੀ, ਉਹ ਹੁਣ ਆਪ ਸਰਕਾਰ ਨੇ ਕਰਕੇ ਦਿਖਾਇਆ ਕਾਂਗਰਸ ਅਤੇ ਅਕਾਲੀਆਂ ਨੇ ਆਪਣੇ ਲਈ ... Read More
ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ
ਕਿਹਾ, 75 ਸਾਲਾਂ ਦੌਰਾਨ ਸਕੂਲਾਂ 'ਚ ਪਖਾਨਿਆਂ ਦੀ ਸਹੂਲਤ ਤੱਕ ਨਾ ਦੇ ਸਕਣ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਆਗੂ ਚੂਲੀ ਭਰ ਪਾਣੀ 'ਚ ਨੱਕ ਡਬੋ ਲੈਣ ... Read More
ਗੁਰਪਤਵੰਤ ਪੰਨੂ ਵਰਗੀਆਂ ਪੰਜਾਬ ਵਿਰੋਧੀ ਤਾਕਤਾਂ ਤੋਂ ਨਹੀਂ ਦੇਖੀ ਜਾ ਰਹੀ ਪੰਜਾਬ ਦੀ ਤਰੱਕੀ-ਡਾ.ਬਲਬੀਰ ਸਿੰਘ
ਭੜਕਾਊ ਬਿਆਨ ਦੇ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਕੁਝ ਪੰਜਾਬ ਵਿਰੋਧੀ ਲੋਕ, ਪਰ 'ਆਪ' ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਨਹੀਂ ਹੋਣ ਦੇਵੇਗੀ ... Read More
ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼
ਮੁੰਡੀਆਂ ਰੱਖਣਗੇ 31.14 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰਕੈਬਨਿਟ ਮੰਤਰੀ ਵੱਲੋਂ ਖਾਸੀ ਕਲਾਂ ਤੋਂ ਤਾਜਪੁਰ ਚੂੰਗੀ ਤੱਕ ਸੜਕ ਦੀ ਵਿਸ਼ੇਸ਼ ਮੁਰੰਮਤ ਲਈ ਵੀ ਰੱਖਿਆ ... Read More