Tag: sangrur news
ਮਾਲਵਾ
ਵਿਧਾਇਕ ਗਿੱਲ ਨੇ ਪਾਂਡੂਚੇਰੀ ਅੰਤਰਰਾਜੀ ਸੱਭਿਆਚਾਰਕ ਵਿਚਾਰ ਵਟਾਂਦਰਾ ਪ੍ਰੋਗਰਾਮ ਲਈ ਨੌਜਵਾਨਾਂ ਦਾ ਟੂਰ ਕੀਤਾ ਰਵਾਨਾ
--ਕਿਹਾ ਇਸ ਤਰ੍ਹਾਂ ਦੇ ਟੂਰ ਪ੍ਰੋਗਰਾਮਾਂ ਨਾਲ ਨੌਜਵਾਨਾਂ ਵਿੱਚ ਪੈਦਾ ਹੁੰਦਾ ਹੈ ਉਤਸ਼ਾਹ ਬਠਿੰਡਾ, : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਅੰਤਰਰਾਜ਼ੀ ਸੱਭਿਆਚਾਰਕ ਵਿਚਾਰ ਵਟਾਂਦਰਾ ਪ੍ਰੋਗਰਾਮ ਦੇ ਤਹਿਤ ਨੌਜਵਾਨਾਂ ਅੰਦਰ ਸੱਭਿਆਚਾਰਕ ਅਤੇ ਸਮਾਜਿਕ ਕਦਰਾਂ ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਠਿੰਡਾ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨਾਂ ਦਾ ਅੰਤਰਰਾਜ਼ੀ ਦੌਰਾ ਅੱਜ ਪਾਂਡੂਚੇਰੀ ਅਤੇ ਚੇੱਨਈ ਲਈ ਰਵਾਨਾ ਹੋਇਆ l ਇਸ ਦੀ ਰਵਾਨਗੀ ਸਥਾਨਕ ਰੇਲਵੇ ਸਟੇਸ਼ਨ ਤੋਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਵੱਲੋਂ ਹਰੀ ਝੰਡੀ ਦੇ ਕੇ ਕੀਤੀ ਗਈ। ... Read More


